ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਤੇ ਧੀ ਸਮੇਤ ਚਮਕੌਰ ਸਾਹਿਬ ਵਿਖੇ ਹੋਏ ਨਤਮਸਤਕ

ਚਮਕੌਰ ਸਾਹਿਬ, 2 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਧੀ ਸਮੇਤ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ, ਚਮਕੌਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਉਹਨਾਂ ਦੇ ਸ਼ਹੀਦ ਪੁੱਤਰਾਂ ਦੀ ਸ਼ਹਾਦਤ ਨੂੰ ਯਾਦ ਕਰਦੇ ਹੋਏ ਸ੍ਰੀ ਸਾਹਿਬ ਸਾਹਿਬਾਨ ਨੂੰ ਨਮਨ […]
Khushi
By : Updated On: 02 Aug 2025 18:20:PM

ਚਮਕੌਰ ਸਾਹਿਬ, 2 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਧੀ ਸਮੇਤ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ, ਚਮਕੌਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ।

ਇਸ ਮੌਕੇ ਉਨ੍ਹਾਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਉਹਨਾਂ ਦੇ ਸ਼ਹੀਦ ਪੁੱਤਰਾਂ ਦੀ ਸ਼ਹਾਦਤ ਨੂੰ ਯਾਦ ਕਰਦੇ ਹੋਏ ਸ੍ਰੀ ਸਾਹਿਬ ਸਾਹਿਬਾਨ ਨੂੰ ਨਮਨ ਕੀਤਾ।

ਮੁੱਖ ਮੰਤਰੀ ਪਰਿਵਾਰ ਸਮੇਤ ਗੁਰਦੁਆਰਾ ਸਾਹਿਬ ਵਿਚ ਅਰਦਾਸ ਵਿਚ ਭਾਗ ਲਿਆ ਅਤੇ ਪੰਜਾਬ ਦੇ ਭਲੇ ਲਈ ਦੁਆ ਕੀਤੀ।

ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਪਰਿਵਾਰ ਦਾ ਸਵਾਗਤ ਕੀਤਾ ਗਿਆ।

Ad
Ad