‘One Nation One Election’ ਬਿੱਲ ਲੋਕ ਸਭਾ ‘ਚ ਪੇਸ਼ ਹੋਣ ਮਗਰੋਂ ਹੁਣ ਕਾਨੂੰਨ ਬਣਾਉਣ ਲਈ ਕੀ ਹੋਵੇਗੀ ਅਗਲੀ ਪ੍ਰਕਿਰਿਆ
One Nation One Election: ਵਨ ਨੇਸ਼ਨ ਵਨ ਇਲੈਕਸ਼ਨ ਨਾਲ ਸਬੰਧਤ ਬਿੱਲ ਮੰਗਲਵਾਰ ਨੂੰ ਲੋਕ ਸਭਾ ਵਿੱਚ ਪੇਸ਼ ਕੀਤਾ ਗਿਆ। ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ…

