ਮਿਆਂਮਾਰ ਭੂਚਾਲ ‘ਚ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ 1600 ਤੋਂ ਟੱਪੀ,ਮੌਤਾਂ ਦੀ ਗਿਣਤੀ ਵਧਣ ਦਾ ਖਦਸ਼ਾ
Myanmar Earthquake: ਮਿਆਂਮਾਰ ‘ਚ ਭੂਚਾਲ ਕਾਰਨ ਹੁਣ ਤੱਕ 1644 ਲੋਕਾਂ ਦੀ ਮੌਤ ਹੋ ਚੁੱਕੀ ਹੈ। ਅਜੇ ਵੀ ਮਰਨ ਵਾਲਿਆਂ ਦੀ ਗਿਣਤੀ ਵਧਣ ਦੀ ਸੰਭਾਵਨਾ ਹੈ।…

